ਲੁਧਿਆਣਾ – ਲੁਧਿਆਨਾ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਸੰਜੀਵ ਅਰੋੜਾ ਨੇ ਰਿਟਰਨਿੰਗ ਅਫਸਰ ਤੋਂ ਜਿੱਤ ਦਾ ਪ੍ਰਮਾਣ ਪੱਤਰ ਕੀਤਾ ਹਾਸਿਲ। ਇਸ ਮੌਕੇ ਉਨਾਂ ਦੇ ਪਰਿਵਾਰਿਕ ਮੈਂਬਰਾਂ ਤੋਂ ਇਲਾਵਾ ਆਪਣੇ ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਹੋਰ ਆਗੂ ਵੀ ਨਾਲ ਮੌਜੂਦ ਸਨ।