Saturday, July 27, 2024
spot_img

ਸੇਵਾ ਕੇਂਦਰਾਂ ਦਾ ਸਮਾਂ 3 ਜਨਵਰੀ ਤੋਂ ਸਵੇਰੇ 9.30 ਤੋਂ ਸ਼ਾਮੀ 4.30 ਵਜੇ ਤੱਕ ਹੋਵੇਗਾ

Must read

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 2 ਜਨਵਰੀ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਲਕੇ 3 ਜਨਵਰੀ ਤੋਂ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9.30 ਤੋਂ ਸ਼ਾਮੀ 4.30 ਵਜੇ ਤੱਕ ਹੋਵੇਗਾ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਦਾ ਸਮਾਂ ਜ਼ਿਲ੍ਹੇ ਵਿਚ ਪੈ ਰਹੀ ਸੰਘਣੀ ਧੁੰਦ ਅਤੇ ਆਮ ਲੋਕਾਂ ਦੀ ਸਹੂਲਤ ਨੂੰ ਧਿਆਨ ਵਿਚ ਰੱਖਦੇ ਹੋਏ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸਾਰੇ ਸੇਵਾ ਕੇਂਦਰਾਂ ਦਾ ਸਮਾਂ 3 ਜਨਵਰੀ ਤੋਂ 15 ਜਨਵਰੀ ਤੱਕ ਸਵੇਰੇ 9.30 ਤੋਂ ਸ਼ਾਮੀ 4.30 ਵਜੇ ਤੱਕ ਕਰ ਦਿੱਤਾ ਗਿਆ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article