ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਅਤੇ ਪਿਤਾ ਬਲਕੌਰ ਸਿੰਘ ਦੇ ਘਰ ਪੁੱਤਰ ਨੇ 17 ਮਾਰਚ ਨੂੰ ਜਨਮ ਲਿਆ। ਇਸ ਦੀ ਜਾਣਕਾਰੀ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਸੋਸ਼ਲ ਮੀਡੀਆ ‘ਤੇ ਆਪਣੇ ਨਵ-ਜੰਮੇ ਪੁੱਤਰ ਨਾਲ ਤਸਵੀਰ ਸਾਂਝੀ ਕਰਕੇ ਦਿੱਤੀ ਸੀ। ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦਾ ਨਾਮ ਸ਼ੁੱਭਦੀਪ ਸਿੰਘ ਸਿੱਧੂ ਹੀ ਰੱਖਿਆ ਗਿਆ ਹੈ।
ਸ਼ੁੱਭਦੀਪ ਸਿੰਘ ਹੀ ਰੱਖਿਆ ਗਿਆ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦਾ ਨਾਮ




