Sunday, February 15, 2026
spot_img

ਮਹਾਸ਼ਿਵਰਾਤਰੀ ਦੇ ਪਾਵਨ ਮੌਕੇ ਚੰਡੀਗੜ੍ਹ ਦੇ ਸ਼ਿਵ ਮੰਦਿਰ ਵਿਖੇ ਨਤਮਸਤਕ ਹੋਏ ਸੁਖਬੀਰ ਸਿੰਘ ਬਾਦਲ

Must read

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਮਹਾ ਸ਼ਿਵਰਾਤਰੀ ਦੇ ਪਾਵਨ ਮੌਕੇ ਚੰਡੀਗੜ੍ਹ ਦੇ ਸ਼ਿਵ ਮੰਦਿਰ ਵਿਖੇ ਨਤਮਸਤਕ ਹੋਏ। ਸੁਖਬੀਰ ਸਿੰਘ ਬਾਦਲ ਨੇ ਸ਼ਿਵ ਮੰਦਿਰ ਵਿਖੇ ਨਤਮਸਤਕ ਹੋਕੇ ਭਗਵਾਨ ਸ਼ਿਵ ਦੇ ਚਰਨਾਂ ‘ਚ ਸਮੁੱਚੀ ਲੋਕਾਈ ਦੀ ਖੁਸ਼ੀਆਂ ਅਤੇ ਤੰਦਰੁਸਤੀ ਲਈ ਅਰਦਾਸ ਬੇਨਤੀ ਕੀਤੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article