ਪੁਰਾਣੇ LDCA ਮਾਮਲੇ ‘ਚ ਸਾਬਕਾ ਮੰਤਰੀ ਤੇ ਕਾਂਗਰਸ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਸੰਨੀ ਭੱਲਾ ਨੂੰ ਅਦਾਲਤ ਤੋਂ ਅੰਤਰਿਮ ਜ਼ਮਾਨਤ ਮਿਲੀ ਹੈ। ਇਸ ਮਾਮਲੇ ‘ਚ ਸੰਨੀ ਭੱਲਾ ਨੇ ਦੋਸ਼ ਲਗਾਇਆ ਗਿਆ ਸੀ ਕਿ ਸ਼ਿਕਾਇਤਕਰਤਾ ਪਹਿਲਾਂ ਹੀ ਸ਼ਿਕਾਇਤ ਵਾਪਸ ਲੈ ਚੁੱਕਾ ਹੈ। ਜਿਸ ਤੋਂ ਬਾਅਦ ਸੰਨੀ ਭੱਲਾ ਨੇ ਅਦਾਲਤ ਦਾ ਦਰਵਾਜ਼ਾ ਖੜਕਾਇਆ,ਤਾਂ ਹੁਣ ਅਦਾਲਤ ਨੇ ਸੰਨੀ ਭੱਲਾ ਨੂੰ ਅੰਤਰਿਮ ਜ਼ਮਾਨਤ ਮਿਲ ਗਈ।