ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਜ਼ਿੰਦਗੀ ਨੂੰ ਲੈ ਕੇ ਸਸਪੈਂਸ ਬਣਿਆ ਹੋਇਆ ਹੈ। ਦੱਸ ਦਈਏ ਕਿ ਕੁਝ ਸਮਾਂ ਪਹਿਲਾਂ ਰਾਜਵੀਰ ਦੀ ਮੌਤ ਦੀ ਖ਼ਬਰ ਆਈ ਸੀ ਪਰ ਡਾਕਟਰਾਂ ਵੱਲੋਂ ਮੌਤ ਦੀ ਪੁਸ਼ਟੀ ਨਹੀਂ ਕੀਤੀ ਗਈ।
ਮਿਲੀ ਜਾਣਕਾਰੀ ਮੁਤਾਬਿਕ ਜਵੰਦਾ ਨੂੰ ICU ‘ਚ ਲੈ ਕੇ ਗਏ ਹਨ ਅਤੇ ਹਸਪਤਾਲ ਵੱਲੋਂ ਰਾਜਵੀਰ ਦੀ ਸਿਹਤ ਨੂੰ ਲੈ ਕੇ ਅਪਡੇਟ ਜਾਰੀ ਕੀਤਾ ਗਿਆ ਹੈ ਜਿਸ ਤਹਿਤ ਅਜੇ ਮੌਤ ਦੀ ਪੁਸ਼ਟੀ ਨਹੀਂ ਹੋਈ ਹੈ। ਜਿਸ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਰਾਜਵੀਰ ਦੀ ਮੌਤ ਹੋਣ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਫੋਰਟਿਸ ਹਸਪਤਾਲ ਵੱਲੋਂ ਰਾਜਵੀਰ ਦੀ ਸਿਹਤ ਨੂੰ ਲੈ ਕੇ ਅਪਡੇਟ ਜਾਰੀ ਕੀਤਾ ਗਿਆ ਹੈ ਜਿਸ ਤਹਿਤ ਅਜੇ ਮੌਤ ਦੀ ਪੁਸ਼ਟੀ ਨਹੀਂ ਹੋਈ ਹੈ।