ਖੰਨਾ ‘ਚ ਬੁੱਧਵਾਰ ਨੂੰ ਨੈਸ਼ਨਲ ਹਾਈਵੇ ‘ਤੇ ਡੀਜ਼ਲ ਨਾਲ ਭਰੇ ਟੈਂਕਰ ‘ਚ ਭਿਆਨਕ ਅੱਗ ਲੱਗ ਗਈ। ਅੱਗ ਦੀਆਂ ਲਪਟਾਂ ਦੂਰ-ਦੂਰ ਤੱਕ ਦਿਖਾਈ ਦੇ ਰਹੀਆਂ ਸਨ। ਡਰਾਈਵਰ ਅਤੇ ਕਲੀਨਰ ਨੇ ਛਾਲ ਮਾਰ ਕੇ ਆਪਣੀ ਜਾਨ ਬਚਾਈ। ਅੱਗ ਇੰਨੀ ਭਿਆਨਕ ਸੀ ਕਿ ਅੱਗ ਦੀਆਂ ਲਪਟਾਂ 100 ਮੀਟਰ ਦੂਰ ਤੱਕ ਫੈਲਦੀਆਂ ਦਿਖਾਈ ਦੇ ਰਹੀਆਂ ਸਨ।
Big Breaking : ਖੰਨਾ ‘ਚ ਨੈਸ਼ਨਲ ਹਾਈਵੇਅ ‘ਤੇ ਡੀਜ਼ਲ ਟੈਂਕਰ ਨੂੰ ਲੱਗੀ ਭਿਆਨਕ ਅੱ*ਗ





