Friday, November 15, 2024
spot_img

ਜੂਨ 1984 ‘ਚ ਦਰਬਾਰ ਸਾਹਿਬ ‘ਤੇ ਹਮਲਾ ਕਰਨ ਦਾ ਫ਼ੈਸਲਾ ਗਲਤ ਸੀ : ਰਵਨੀਤ ਸਿੰਘ ਬਿੱਟੂ

Must read

ਸ੍ਰੀ ਮੁਕਤਸਰ ਸਾਹਿਬ : ਲੁਧਿਆਣਾ ਦੇ MP ਰਵਨੀਤ ਸਿੰਘ ਬਿੱਟੂ ਨੇ ਸਰਕਾਰ ਵੱਲੋਂ ਜੂਨ 1984 ‘ਚ ਸ੍ਰੀ ਹਰਿਮੰਦਰ ਸਾਹਿਬ ‘ਤੇ ਹੋਏ ਹਮਲੇ ‘ਤੇ ਗੱਲ ਕਰਦਿਆਂ ਕਿਹਾ ਜਰਨੈਲ ਸਿੰਘ ਭਿੰਡਰਾਂ ਵਾਲੇ ਇੱਕ ਵੱਡੀ ਸ਼ਖ਼ਸੀਅਤ ਸਨ। ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਮੂਵਮੈਂਟ ਇੱਕ ਅਲੱਗ ਮੂਵਮੈਂਟ ਸੀ। ਬਿੱਟੂ ਨੇ ਕਿਹਾ ਕਿ ਉਹ ਪੰਜਾਬ ਦੇ ਹੱਕਾਂ ਲਈ ਲੜ੍ਹ ਰਹੇ ਸਨ ਨਾ ਕਿ ਖ਼ਾਲਿਸਤਾਨ ਬਾਰੇ ਨਹੀਂ। ਉਹ ਅੱਤਵਾਦੀ ਨਹੀਂ ਸਨ। ਇਸ ਦੇ ਨਾਲ ਹੀ ਸੋਸ਼ਲ ਮੀਡੀਆ ‘ਤੇ ਦਰਬਾਰ ਸਾਹਿਬ ਪਾਰਲੀਮੈਂਟ ‘ਤੇ ਗੱਲਬਾਤ ਕਰਦਿਆਂ ਰਵਨੀਤ ਸਿੰਘ ਬਿੱਟੂ ਨੇ ਕਿਹਾ ਇੰਦਰਾ ਗਾਂਧੀ ਵੱਲੋੰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ‘ਤੇ ਹਮਲਾ ਕਰਨ ਦਾ ਫ਼ੈਸਲਾ ਗ਼ਲਤ ਸੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article