Sunday, March 8, 2026
spot_img

ਸਰਕਾਰ ਦਾ ਵੱਡਾ ਐਲਾਨ : ਪੰਜਾਬ ਦੀਆਂ ਇਨ੍ਹਾਂ ਔਰਤਾਂ ਨੂੰ 1000 ਨਹੀਂ ਬਲਕਿ 1500 ਰੁਪਏ ਪ੍ਰਤੀ ਮਹੀਨਾ ਮਿਲਣਗੇ

Must read

ਚੀਮਾ ਵੱਲੋਂ “ਮੁੱਖ ਮੰਤਰੀ ਮਾਵਾਂ ਧੀਆ ਸਤਿਕਾਰ ਯੋਜਨਾ “ ਦਾ ਐਲਾਨ । ਇਸ ਸਕੀਮ ਤਹਿਤ 18 ਸਾਲ ਤੋਂ ਵੱਧ ਉਮਰ ਦੀਆਂ ਸਾਰੀਆਂ ਬਾਲਗ ਔਰਤਾਂ ਨੂੰ 1000 ਰੁਪਏ ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਸਿੱਧੇ ਤੌਰ ਤੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੇ ਜਾਣਗੇ । ਇਸ ਸਕੀਮ ਚੋ ਮੌਜੂਦਾ ਅਤੇ ਸਾਬਕਾ ਰੈਗੂਲਰ ਕਰਮਚਾਰੀਆਂ, ਮੌਜੂਦਾ ਅਤੇ ਸਾਬਕਾ MP/MLAs ਤੋ ਇਲਾਵਾ ਇਨਕਮ ਟੈਕਸ ਭਰਨ ਵਾਲਿਆਂ ਨੂੰ ਬਾਹਰ ਰੱਖਿਆ ਗਿਆ ਹੈ । ਇਸ ਸਕੀਮ ਲਈ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ ਅਤੇ ਅਪੰਗਤਾ ਪੈਨਸ਼ਨ ਲੈਣ ਵਾਲੀਆਂ ਔਰਤਾਂ ਵੀ ਯੋਗ ਹੋਣਗੀਆ। ਇਸ ਸਕੀਮ ਲਈ 9300 ਕਰੋੜ ਰੁਪਏ ਰੱਖੇ ਗਏ ਹਨ ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article