Thursday, September 19, 2024
spot_img

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਈ ਪਹਿਲਵਾਨ ਵਿਨੇਸ਼ ਫੋਗਾਟ

Must read

ਭਾਰਤ ਦੀ ਨਾਮਵਰ ਪਹਿਲਵਾਨ ਵਿਨੇਸ਼ ਫੋਗਾਟ ਅੱਜ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੀ। ਵਿਨੇਸ਼ ਫੋਗਾਟ ਨੇ ਪਰਿਵਾਰ ਸਮੇਤ ਗੁਰੂ ਸਾਹਿਬ ਦੇ ਦਰਸ਼ਨ ਕੀਤੇ ਅਤੇ ਇਲਾਹੀ ਬਾਣੀ ਦਾ ਕੀਰਤਨ ਸਰਵਨ ਕੀਤਾ। ਵਿਨੇਸ਼ ਫੋਗਾਟ ਨੇ ਗੁਰੂ ਘਰ ‘ਚ ਮੱਥਾ ਟੇਕਿਆ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵਿਨੇਸ਼ ਫੋਗਾਟ ਨੂੰ ਸਨਮਾਨਿਤ ਕੀਤਾ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article