Monday, December 23, 2024
spot_img

ਹਾਈ ਵੋਲਟੇਜ ਬਿਜਲੀ ਦੀਆਂ ਤਾਰਾਂ ਦੇ ਸੰਪਰਕ ‘ਚ ਆਉਣ ਨਾਲ ਨੌਜਵਾਨ ਦੀ ਮੌ.ਤ, 2 ਜ਼ਖਮੀ

Must read

ਮੋਗਾ : ਮੋਗਾ ਦੀ ਇੰਦਰਾ ਕਲੋਨੀ ਵਿੱਚ ਉਸਾਰੀ ਦੌਰਾਨ ਘਰ ਵਿੱਚ ਹਾਈ ਵੋਲਟੇਜ ਬਿਜਲੀ ਦੀਆਂ ਤਾਰਾਂ ਦੇ ਸੰਪਰਕ ਵਿੱਚ ਆਉਣ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ ਦੋ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ।

ਮਿਲੀ ਜਾਣਕਾਰੀ ਅਨੁਸਾਰ ਬੁੱਧਵਾਰ ਸ਼ਾਮ ਨੂੰ ਮਿਸਤਰੀ ਹਰਪ੍ਰੀਤ ਸਿੰਘ ਅਤੇ ਉਸ ਦੇ ਨਾਲ ਦੋ ਹੋਰ ਵਿਅਕਤੀ ਨਵੇਂ ਬਣ ਰਹੇ ਘਰ ‘ਚ ਪਲਸਤਰ ਕਰਨ ਲਈ ਪੈਡ ਪੈਕ ਕਰ ਰਹੇ ਸਨ। ਪਲਸਤਰ ਕਰਨ ਲਈ ਪੈਡ ਪੈਕ ਕਰਨ ਦੌਰਾਨ ਹਰਪ੍ਰੀਤ ਸਿੰਘ ਅਚਾਨਕ ਹਾਈ ਵੋਲਟੇਜ ਤਾਰਾਂ ਦੀ ਲਪੇਟ ‘ਚ ਆ ਗਿਆ। ਹਰਪ੍ਰੀਤ ਸਿੰਘ ਦੇ ਨਾਲ ਹੀ ਮਕਾਨ ਮਾਲਕ ਦਾ ਲੜਕਾ ਅਤੇ ਇੱਕ ਮਜ਼ਦੂਰ ਵੀ ਜ਼ਖਮੀ ਹੋ ਗਿਆ। ਇਸ ਹਾਦਸੇ ‘ਚ ਮਿਸਤਰੀ ਹਰਪ੍ਰੀਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦਕਿ ਉਸ ਦੇ ਨਾਲ ਦੇ ਦੋਵੇਂ ਵਿਅਕਤੀ ਗੰਭੀਰ ਜ਼ਖਮੀ ਹੋ ਗਏ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article